27/06/2024
💫ਮਹਾਰਾਜਾ ਰਣਜੀਤ ਸਿੰਘ ਜੀ ਪੰਜਾਬ ਦੇ ਮਹਾਨ ਸਿੱਖ ਸ਼ਾਸਕ, ਜੋ ਆਪਣੀ ਸੈਨਿਕ ਕਲਾ ਅਤੇ ਸੱਭਿਆਚਾਰਕ ਪ੍ਰੋਸਾਹਨ ਲਈ ਜਾਣੇ ਜਾਂਦੇ ਹਨ।💫
🙏🏻🪯ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ🪯 🙏🏻